#TimesPunjabNews

ਗਰਮੀ ਅਤੇ ਲੂਅ ਤੋਂ ਬਚਣ ਅਤੇ ਤੰਦਰੁਸਤ ਰਹਿਣ ਲਈ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਅਪੀਲ ਗਰਮੀ ਅਤੇ ਲੂਅ ਤੋਂ ਬਚਣ ਲਈ ਵੱਧ ਤੋਂ ਵੱਧ ਤਰਲ ਪਦਾਰਥ ਪੀਓ-ਡਿਪਟੀ ਕਮਿਸ਼ਨਰ ਘਰ ਤੋਂ ਬਾਹਰ ਜਾਣ ਸਮੇਂ ਪਾਣੀ ਅਤੇ ਸੂਤੀ ਕੱਪੜਾ ਨਾਲ ਲੈ ਕੇ ਜਾਣ ਨਾਲ ਲੂਅ ਲੱਗਣ ਤੋਂ ਬਚਿਆ ਜਾ ਸਕਦਾ ਹੈ