ਜ਼ਿਲ੍ਹਾ ਮੈਜਿਸਟ੍ਰੇਟ ਨੇ ਡਰੋਨ ਕੈਮਰਾ ਚਲਾਉਣ ਤੇ ਉਡਾਉਣ ’ਤੇ ਲਗਾਈ ਪਾਬੰਦੀ

ਹੁਸ਼ਿਆਰਪੁਰ , 20 ਦਸੰਬਰ | ਜ਼ਿਲ੍ਹਾ ਮੈਜਿਸਟ੍ਰੇਟ ਕੋਮਲ ਮਿੱਤਲ ਨੇ ਫੌਜਦਾਰੀ ਜ਼ਾਬਤਾ ਸੰਘ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ 20 ਦਸੰਬਰ ਤੋਂ 21 ਦਸੰਬਰ ਤੱਕ ਵਣ ਮੰਡਲ ਰੈਸਟ ਹਾਊਸ ਚੌਹਾਲ ਅਤੇ 20 ਦਸੰਬਰ ਤੋਂ 29 ਦਸੰਬਰ ਤੱਕ ਧਮ ਧਜਾ ਵਿਪਾਸ਼ਨਾ ਮੈਡੀਟੇਸ਼ਨ ਸੈਂਟਰ ਆਨੰਦਗੜ੍ਹ, ਮਹਿਲਾਂਵਾਲੀ ਦੇ ਆਸ-ਪਾਸ ਡਰੋਨ ਕੈਮਰਾ ਚਲਾਉਣ/ਉਡਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

About The Author