ਜ਼ਿਲ੍ਹੇ ਦੀਆਂ ਮੰਡੀਆਂ ਵਿਚ ਬੀਤੀ ਸ਼ਾਮ ਤੱਕ 99 ਫੀਸਦੀ ਤੋਂ ਵੱਧ ਕਣਕ ਦੀ ਹੋ ਚੁੱਕੀ ਹੈ ਖਰੀਦ- ਡਿਪਟੀ ਕਮਿਸ਼ਨਰ 1589 ਕਰੋੜ ਤੋਂ ਵੱਧ ਰੁਪਏ ਦੀ ਕਿਸਾਨਾਂ ਨੂੰ ਹੋਈ ਅਦਾਇਗੀ ਫਸਲ ਦੀ ਖਰੀਦ ਅਤੇ ਅਦਾਇਗੀ ਨਾਲੋ-ਨਾਲ ਕਰਨੀ ਬਣਾਈ ਜਾ ਰਹੀ ਹੈ ਯਕੀ

ਫਾਜ਼ਿਲਕਾ , 8 ਮਈ | ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਜਾਣਕਾਰੀ ਦਿੰਦਿਆਂ ਦੱਸਿਆਕਿ ਬੀਤੀ ਸ਼ਾਮ ਤੱਕ ਮੰਡੀਆਂ ਵਿਚ 7,44,629 ਮੀਟ੍ਰਿਕ ਟਨ ਕਣਕ ਦੀ ਆਮਦਹੋ ਚੁੱਕੀ ਹੈ ਜਿਸ ਵਿਚੋਂ 7,41,037 ਮੀਟ੍ਰਿਕ ਕਣਕ ਦੀ ਖਰੀਦ ਵੀ ਹੋ ਚੁੱਕੀ ਹੈਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਆਮਦ ਕਣਕ ਦੀ 99 ਫੀਸਦੀ ਤੋਂ ਵੱਧ ਖਰੀਦ ਹੋਚੁੱਕੀ ਹੈ ਇਸ ਤੋਂ ਇਲਾਵਾ ਕਿਸਾਨਾਂ ਨੂੰ ਨਿਸਚਿਤ ਸਮੇਂ ਅੰਦਰ ਹੀ ਫਸਲ ਦੀਅਦਾਇਗੀ ਵੀ ਕੀਤੀ ਜਾ ਚੁੱਕੀ ਹੈ ਉਨ੍ਹਾਂ ਦੱਸਿਆ ਕਿ ਹੁਣ ਤੱਕ 1589 ਕਰੋੜ ਤੋਂ ਵੱਧ ਦੀ ਰਕਮ ਕਿਸਾਨਾਂ ਦੇ ਖਾਤਿਆਂ ਵਿਚ ਪਾਈ ਜਾ ਚੁੱਕੀ ਹੈ

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲਿਫਟਿੰਗ ਦੇ ਕੰਮ ਦੀ ਪ੍ਰਕਿਰਿਆਵਿਚ ਹੋਰ ਤੇਜ਼ੀ ਲਿਆਉਣ ਸਬੰਧੀ ਵੀ ਸਬੰਧਤ ਅਧਿਕਾਰੀਆਂ ਨਾਲ ਲਗਾਤਾਰਮੀਟਿੰਗਾਂ ਕਰਕੇ ਸਖਤ ਹਦਾਇਤਾਂ ਵੀ ਦਿੱਤੀਆਂ ਜਾ ਰਹੀਆਂ ਹਨ ਉਨ੍ਹਾਂ ਕਿਹਾ ਕਿਲਿਫਟਿੰਗ ਦੀ ਪ੍ਰਕਿਰਿਆ ਵਿੱਚ ਪਹਿਲਾ ਨਾਲੋਂ ਕਾਫੀ ਤੇਜ਼ੀ ਆਈ ਹੈ। ਉਨ੍ਹਾਂਦੱਸਿਆ ਕਿ ਬੀਤੇ ਦਿਨੀ 4,92,983 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਕੀਤੀਗਈ ਉਨ੍ਹਾਂ ਦੱਸਿਆ ਕਿ ਪਨਗ੍ਰੇਨ ਵੱਲੋਂ 2,13,941 ਮੀਟ੍ਰਿਕ ਟਨ, ਮਾਰਕਫੈਡਵੱਲੋਂ 1,98,477 ਮੀਟ੍ਰਿਕ ਟਨ, ਪਨਸਪ ਵੱਲੋਂ 1,86,892 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾਉਸ ਵੱਲੋਂ 1,14,533 ਮੀਟ੍ਰਿਕ ਟਨ, ਐਫ.ਸੀ. ਆਈਵੱਲੋਂ 4138 ਮੀਟ੍ਰਿਕ ਟਨ ਅਤੇ ਵਪਾਰੀਆਂ ਵੱਲੋਂ 23,057 ਮੀਟ੍ਰਿਕ ਟਨ ਕਣਕਦੀ ਖਰੀਦ ਕੀਤੀ ਗਈ ਹੈ।

ਉਨ੍ਹਾਂ ਨੇ ਕਿਹਾ ਕਿਸਾਨਾਂ ਨੂੰ ਕਣਕ ਦੀ ਖਰੀਦ ਸੀਜ਼ਨ ਦੌਰਾਨ ਕੋਈਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ ਕਿਸਾਨਾਂ ਦੀ ਆਮਦ ਹੁੰਦਿਆਂ ਹੀ ਨਾਲ ਦੀਨਾਲ ਫਸਲ ਦੀ ਖਰੀਦ ਕੀਤੀ ਗਈ ਹੈ ਤੇ ਤੈਅ ਸਮੇਂ ਅੰਦਰ ਕਿਸਾਨਾਂ ਨੂੰ ਫਸਲਦੀ ਅਦਾਇਗੀ ਕਰਕੇ ਕਿਸਾਨ ਨੂੰ ਵਿਹਲਾ ਕਰ

About The Author

error: Content is protected !!