ਮੁੱਖ ਮੰਤਰੀ ਦੇ ਦਖਲ ਨਾਲ ਕਿਸਾਨਾਂ ਨੇ ਰੇਲ ਜਾਮ ਹਟਾਇਆ

ਚੰਡੀਗੜ੍ਹ , 21 ਮਈ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਖਲ ‘ਤੇ ਅੰਦੋਲਨਕਾਰੀ ਕਿਸਾਨਾਂ ਨੇ ਸ਼ੰਭੂ ਨੇੜੇ ਰੇਲਵੇ ਟਰੈਕ ‘ਤੇ ਚੱਲ ਰਿਹਾ ਜਾਮ ਹਟਾ ਲਿਆ ਹੈ।

ਲੋਕਾਂ ਨੂੰ ਦਰਪੇਸ਼ ਕਈ ਮੁਸ਼ਕਲਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਰੇਲ ਰੋਕ ਹਟਾਉਣ ਲਈ ਕਿਹਾ ਸੀ ਜਿਸ ਤੋਂ ਬਾਅਦ ਸੋਮਵਾਰ ਨੂੰ ਇਸ ਨੂੰ ਹਟਾ ਦਿੱਤਾ ਗਿਆ।

 

About The Author

You may have missed